ਗਿਣਤੀ 32:3 - ਪਵਿੱਤਰ ਬਾਈਬਲ3-4 ਉਨ੍ਹਾਂ ਨੇ ਆਖਿਆ, “ਸਾਡੇ, ਤੁਹਾਡੇ ਸੇਵਕਾਂ ਕੋਲ, ਬਹੁਤ ਸਾਰੀਆਂ ਗਊਆਂ ਹਨ। ਅਤੇ ਉਹ ਜ਼ਮੀਨ ਜਿਸ ਲਈ ਅਸੀਂ ਲੜਾਈ ਕੀਤੀ ਉਹ ਸਾਡੇ ਲਈ ਚੰਗੀ ਹੈ। ਇਸ ਜ਼ਮੀਨ ਵਿੱਚ ਅਟਾਰੋਥ, ਦੀਬੋਨ, ਯਾਜ਼ੇਰ, ਨਿਮਰਾਹ, ਹਸ਼ਬੋਨ, ਅਲਾਲੇਹ, ਸਬਾਮ, ਨਬੋ ਅਤੇ ਬਓਨ ਦਾ ਇਲਾਕਾ ਸ਼ਾਮਿਲ ਹੈ। See the chapterਪਵਿੱਤਰ ਬਾਈਬਲ O.V. Bible (BSI)3 ਅਟਾਰੋਥ, ਦੀਬੋਨ, ਯਾਜ਼ੇਰ, ਨਿਮਰਾਹ, ਹਸ਼ਬੋਨ, ਅਲਾਲੇਹ, ਸਬਾਮ,ਨਬੋ ਅਤੇ ਬਓਨ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਟਾਰੋਥ, ਦੀਬੋਨ, ਯਾਜ਼ੇਰ, ਨਿਮਰਾਹ, ਹਸ਼ਬੋਨ, ਅਲਾਲੇਹ, ਸਬਾਮ, ਨਬੋ ਅਤੇ ਬਓਨ, See the chapter |