Online Bible

- Advertisements -




ਗਿਣਤੀ 32:31 - ਪਵਿੱਤਰ ਬਾਈਬਲ

31 ਗਾਦ ਅਤੇ ਰਊਬੇਨ ਦੇ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਉਹੀ ਕੁਝ ਕਰਨ ਦਾ ਇਕਰਾਰ ਕਰਦੇ ਹਾਂ, ਜਿਸਦਾ ਯਹੋਵਾਹ ਨੇ ਆਦੇਸ਼ ਦਿੱਤਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

31 ਤਾਂ ਗਾਦੀਆਂ ਅਤੇ ਰਊਬੇਨੀਆਂ ਨੇ ਉੱਤਰ ਦਿੱਤਾ, ਜਿਵੇਂ ਯਹੋਵਾਹ ਤੁਹਾਡੇ ਦਾਸਾਂ ਨੂੰ ਬੋਲਿਆ ਹੈ ਤਿਵੇਂ ਅਸੀਂ ਕਰਾਂਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਤਾਂ ਗਾਦੀਆਂ ਅਤੇ ਰਊਬੇਨੀਆਂ ਨੇ ਉੱਤਰ ਦਿੱਤਾ, ਜਿਵੇਂ ਯਹੋਵਾਹ ਤੇਰੇ ਦਾਸਾਂ ਨੂੰ ਬੋਲਿਆ ਹੈ ਉਸੇ ਤਰ੍ਹਾਂ ਅਸੀਂ ਕਰਾਂਗੇ।

See the chapter Copy




ਗਿਣਤੀ 32:31

Follow us:

Advertisements


Advertisements