Online Bible

- Advertisements -




ਗਿਣਤੀ 32:32 - ਪਵਿੱਤਰ ਬਾਈਬਲ

32 ਅਸੀਂ ਯਰਦਨ ਨਦੀ ਪਾਰ ਕਰਾਂਗੇ ਅਤੇ ਯਹੋਵਾਹ ਦੇ ਅੱਗੇ ਕਨਾਨ ਦੀ ਧਰਤੀ ਵੱਲ ਮਾਰਚ ਕਰਾਂਗੇ। ਅਤੇ ਸਾਡੇ ਹਿੱਸੇ ਦੀ ਧਰਤੀ ਯਰਦਨ ਨਦੀ ਦੇ ਪੂਰਬ ਵੱਲ ਦੀ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

32 ਅਸੀਂ ਸ਼ਸਤ੍ਰ ਧਾਰੀ ਹੋਕੇ ਯਹੋਵਾਹ ਅੱਗੇ ਕਨਾਨ ਦੇਸ ਵਿੱਚ ਵੜਾਂਗੇ ਪਰ ਸਾਡੀ ਮਿਲਖ ਦਾ ਕਬਜ਼ਾ ਯਰਦਨ ਦੇ ਏਸ ਪਾਰ ਰਹੇਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਅਸੀਂ ਸ਼ਸਤਰ ਧਾਰੀ ਹੋ ਕੇ ਯਹੋਵਾਹ ਅੱਗੇ ਕਨਾਨ ਦੇਸ ਵਿੱਚ ਜਾਂਵਾਂਗੇ ਪਰ ਸਾਡੀ ਜ਼ਮੀਨ ਯਰਦਨ ਦੇ ਇਸ ਪਾਰ ਹੀ ਰਹੇ।

See the chapter Copy




ਗਿਣਤੀ 32:32

Follow us:

Advertisements


Advertisements