Online Bible

- Advertisements -




ਗਿਣਤੀ 32:39 - ਪਵਿੱਤਰ ਬਾਈਬਲ

39 ਮਾਕੀਰ ਦੇ ਪਰਿਵਾਰ-ਸਮੂਹ ਦੇ ਲੋਕ ਗਿਲਆਦ ਚੱਲੇ ਗਏ। (ਮਾਕੀਰ ਮਨੱਸ਼ਹ ਦਾ ਪੁੱਤਰ ਸੀ।) ਉਨ੍ਹਾਂ ਨੇ ਸ਼ਹਿਰ ਨੂੰ ਹਰਾ ਦਿੱਤਾ ਉਨ੍ਹਾਂ ਨੇ ਓੱਥੇ ਰਹਿਣ ਵਾਲੇ ਅਮੋਰੀਆਂ ਨੂੰ ਹਰਾ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

39 ਮਨੱਸ਼ਹ ਦੇ ਪੁੱਤ੍ਰ ਮਾਕੀਰ ਦੀ ਅੰਸ ਨੇ ਜਾ ਕੇ ਗਿਲਆਦ ਨੂੰ ਲੈ ਲਿਆ ਅਤੇ ਅਮੋਰੀਆਂ ਨੂੰ ਜਿਹੜੇ ਉਹ ਦੇ ਵਿੱਚ ਸਨ ਕੱਢ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਮਨੱਸ਼ਹ ਦੇ ਪੁੱਤਰ ਮਾਕੀਰ ਦੇ ਵੰਸ਼ ਨੇ ਜਾ ਕੇ ਗਿਲਆਦ ਨੂੰ ਲੈ ਲਿਆ ਅਤੇ ਅਮੋਰੀਆਂ ਨੂੰ ਜਿਹੜੇ ਉਹ ਦੇ ਵਿੱਚ ਸਨ ਕੱਢ ਦਿੱਤਾ।

See the chapter Copy




ਗਿਣਤੀ 32:39

Follow us:

Advertisements


Advertisements