ਗਿਣਤੀ 32:40 - ਪਵਿੱਤਰ ਬਾਈਬਲ40 ਇਸ ਲਈ ਮੂਸਾ ਨੇ ਮਨੱਸ਼ਹ ਦੇ ਪਰਿਵਾਰ-ਸਮੂਹ ਦੇ ਮਾਕੀਰ ਨੂੰ ਗਿਲਆਦ ਦੇ ਦਿੱਤਾ। ਇਸ ਲਈ ਉਸ ਦਾ ਪਰਿਵਾਰ ਓੱਥੇ ਵਸ ਗਿਆ। See the chapterਪਵਿੱਤਰ ਬਾਈਬਲ O.V. Bible (BSI)40 ਤਾਂ ਮੂਸਾ ਨੇ ਗਿਲਆਦ ਮਨੱਸ਼ਹ ਦੀ ਅੰਸ ਦੇ ਮਾਕੀਰ ਨੂੰ ਦਿੱਤਾ ਅਤੇ ਉਹ ਉਸ ਵਿੱਚ ਵੱਸਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਤਾਂ ਮੂਸਾ ਨੇ ਗਿਲਆਦ ਮਨੱਸ਼ਹ ਦੀ ਅੰਸ ਦੇ ਮਾਕੀਰ ਨੂੰ ਦਿੱਤਾ ਅਤੇ ਉਹ ਉਸ ਵਿੱਚ ਵੱਸਿਆ। See the chapter |