ਗਿਣਤੀ 32:7 - ਪਵਿੱਤਰ ਬਾਈਬਲ7 ਤੁਸੀਂ ਇਸਰਾਏਲ ਦੇ ਲੋਕਾਂ ਦਾ ਹੌਂਸਲਾ ਢਾਹੁਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ? ਤੁਸੀਂ ਉਨ੍ਹਾਂ ਦੀ ਨਦੀ ਪਾਰ ਕਰਨ ਦੀ ਇੱਛਾ ਵਿੱਚ ਰੋਕ ਪਾ ਦਿਉਂਗੇ ਅਤੇ ਉਸ ਜ਼ਮੀਨ ਨੂੰ ਹਾਸਿਲ ਕਰਨ ਵਿੱਚ ਰੁਕਾਵਟ ਬਣੋਂਗੇ ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਦਿੱਤੀ ਹੈ। See the chapterਪਵਿੱਤਰ ਬਾਈਬਲ O.V. Bible (BSI)7 ਤੁਸੀਂ ਕਿਉਂ ਇਸਰਾਏਲੀਆਂ ਦਾ ਦਿਲ ਤੋਂੜਦੇ ਹੋ ਕਿ ਓਹ ਉਸ ਧਰਤੀ ਵਿੱਚ ਨਾ ਲੰਘਣ ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਦਿੱਤੀ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤੁਸੀਂ ਇਸਰਾਏਲੀਆਂ ਨੂੰ ਉਸ ਦੇਸ ਦੇ ਵਿਖੇ ਕਿਉਂ ਨਿਰਾਸ਼ ਕਰਦੇ ਹੋ? ਜਿਹੜਾ ਯਹੋਵਾਹ ਨੇ ਉਹਨਾਂ ਨੂੰ ਦਿੱਤਾ ਹੈ। See the chapter |