ਗਿਣਤੀ 32:8 - ਪਵਿੱਤਰ ਬਾਈਬਲ8 ਤੁਹਾਡੇ ਪੁਰਖਿਆਂ ਨੇ ਮੇਰੇ ਨਾਲ ਵੀ ਅਜਿਹਾ ਹੀ ਕੀਤਾ ਸੀ। ਕਾਦੇਸ਼ ਬਰਨੇਆ ਵਿੱਚ ਮੈਂ ਧਰਤੀ ਦੇਖਣ ਲਈ ਜਾਸੂਸ ਭੇਜੇ। See the chapterਪਵਿੱਤਰ ਬਾਈਬਲ O.V. Bible (BSI)8 ਐਉਂ ਤੁਹਾਡੇ ਵੱਡਿਆਂ ਨੇ ਕੀਤਾ ਜਦ ਮੈਂ ਉਨ੍ਹਾਂ ਨੂੰ ਕਾਦੇਸ਼-ਬਰਨੇਆ ਤੋਂ ਧਰਤੀ ਵੇਖਣ ਨੂੰ ਘੱਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਜਦ ਮੈਂ ਤੁਹਾਡੇ ਪਿਉ ਨੂੰ ਕਾਦੇਸ਼-ਬਰਨੇਆ ਤੋਂ ਕਨਾਨ ਦੇਸ ਨੂੰ ਵੇਖਣ ਲਈ ਭੇਜਿਆ ਤਾਂ ਤੁਹਾਡੇ ਪਿਉ ਨੇ ਵੀ ਇਸੇ ਤਰ੍ਹਾਂ ਹੀ ਕੀਤਾ। See the chapter |