Online Bible

- Advertisements -




ਗਿਣਤੀ 32:9 - ਪਵਿੱਤਰ ਬਾਈਬਲ

9 ਉਹ ਲੋਕ ਅਸ਼ਕੋਲ ਵਾਦੀ ਤੀਕ ਗਏ। ਉਨ੍ਹਾਂ ਨੇ ਜ਼ਮੀਨ ਦੇਖੀ ਅਤੇ ਇਸਰਾਏਲ ਦੇ ਲੋਕਾਂ ਦਾ ਹੌਂਸਲਾ ਤੋੜ ਦਿੱਤਾ। ਉਨ੍ਹਾਂ ਨੇ ਉਸ ਧਰਤੀ ਉਤੇ ਜਾਣ ਦੀ ਉਨ੍ਹਾਂ ਦੀ ਇੱਛਾ ਵਿੱਚ ਰੁਕਾਵਟ ਪਾ ਦਿੱਤੀ, ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਦਿੱਤੀ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਜਦ ਓਹ ਅਸ਼ਕੋਲ ਦੀ ਵਾਦੀ ਨੂੰ ਉਤਾਹਾਂ ਗਏ ਅਤੇ ਉਸ ਧਰਤੀ ਨੂੰ ਵੇਖਿਆ ਤਾਂ ਉਨ੍ਹਾਂ ਨੇ ਇਸਰਾਏਲੀਆਂ ਦਾ ਦਿਲ ਤੋਂੜਿਆ ਸੀ ਸੋ ਓਹ ਉਸ ਧਰਤੀ ਵਿੱਚ ਨਾ ਗਏ ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਦਿੱਤੀ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਜਦ ਉਨ੍ਹਾਂ ਨੇ ਅਸ਼ਕੋਲ ਦੀ ਘਾਟੀ ਤੱਕ ਪਹੁੰਚ ਕੇ ਉਸ ਦੇਸ ਨੂੰ ਵੇਖਿਆ ਤਾਂ ਇਸਰਾਏਲੀਆਂ ਨੂੰ ਉਸ ਦੇਸ ਦੇ ਵਿਖੇ ਨਿਰਾਸ਼ ਕੀਤਾ, ਜਿਹੜਾ ਯਹੋਵਾਹ ਨੇ ਉਨ੍ਹਾਂ ਨੂੰ ਦਿੱਤਾ ਸੀ।

See the chapter Copy




ਗਿਣਤੀ 32:9

Follow us:

Advertisements


Advertisements