ਗਿਣਤੀ 33:1 - ਪਵਿੱਤਰ ਬਾਈਬਲ1 ਮੂਸਾ ਅਤੇ ਹਾਰੂਨ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰ ਤੋਂ ਬਾਹਰ ਟੋਲਿਆਂ ਵਿੱਚ ਲਿਆਂਦਾ। ਇਹ ਉਹ ਥਾਵਾਂ ਹਨ ਜਿੱਥੇ ਉਨ੍ਹਾਂ ਨੇ ਸਫ਼ਰ ਕੀਤਾ। See the chapterਪਵਿੱਤਰ ਬਾਈਬਲ O.V. Bible (BSI)1 ਏਹ ਇਸਰਾਏਲੀਆਂ ਦੇ ਸਫ਼ਰ ਹਨ ਜਦ ਓਹ ਮਿਸਰ ਦੇਸ ਤੋਂ ਆਪਣੀਆਂ ਸੈਨਾਂ ਅਨੁਸਾਰ ਮੂਸਾ ਅਰ ਹਾਰੂਨ ਦੀ ਅਗਵਾਈ ਨਾਲ ਨਿੱਕਲੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਇਹ ਇਸਰਾਏਲੀਆਂ ਦੇ ਸਫ਼ਰ ਹਨ ਜਦ ਉਹ ਮਿਸਰ ਦੇਸ ਤੋਂ ਆਪਣੀਆਂ ਸੈਨਾਂ ਅਨੁਸਾਰ ਮੂਸਾ ਅਤੇ ਹਾਰੂਨ ਦੀ ਅਗਵਾਈ ਨਾਲ ਨਿੱਕਲੇ। See the chapter |