Online Bible

- Advertisements -




ਗਿਣਤੀ 33:3 - ਪਵਿੱਤਰ ਬਾਈਬਲ

3 ਪਹਿਲੇ ਮਹੀਨੇ ਦੀ 15ਵੀਂ ਤਰੀਕ ਨੂੰ ਉਨ੍ਹਾਂ ਨੇ ਰਾਮਸੇਸ ਛੱਡਿਆ। ਪਸਾਹ ਦੀ ਅਗਲੀ ਸਵੇਰ, ਇਸਰਾਏਲ ਦੇ ਲੋਕ ਆਪਣੇ ਹਥਿਆਰ ਚੁੱਕੇ (ਜਿੱਤ ਵਿੱਚ) ਮਿਸਰ ਵਿੱਚੋਂ ਬਾਹਰ ਨਿਕਲੇ। ਮਿਸਰ ਦੇ ਸਮੂਹ ਲੋਕਾਂ ਨੇ ਉਨ੍ਹਾਂ ਨੂੰ ਦੇਖਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੋਂ ਨਿੱਕਲ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਾਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੇ ਨਿੱਕਲ ਗਏ।

See the chapter Copy




ਗਿਣਤੀ 33:3

Follow us:

Advertisements


Advertisements