ਗਿਣਤੀ 33:37 - ਪਵਿੱਤਰ ਬਾਈਬਲ37 ਲੋਕਾਂ ਨੇ ਕਾਦੇਸ਼ ਛੱਡ ਦਿੱਤਾ ਅਤੇ ਹੋਰ ਵਿਖੇ ਡੇਰਾ ਲਾਇਆ। ਇਹ ਅਦੋਮ ਦੇਸ਼ ਦੀ ਸਰਹੱਦ ਉੱਤੇ ਪਰਬਤ ਸੀ। See the chapterਪਵਿੱਤਰ ਬਾਈਬਲ O.V. Bible (BSI)37 ਅਤੇ ਕਾਦੇਸ਼ ਤੋਂ ਕੂਚ ਕਰ ਕੇ ਹੋਰ ਨਾਮੇ ਪਹਾੜ ਵਿੱਚ ਅਦੋਮ ਦੇਸ ਦੀ ਹੱਦ ਉੱਤੇ ਡੇਰੇ ਲਾਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਅਤੇ ਕਾਦੇਸ਼ ਤੋਂ ਕੂਚ ਕਰ ਕੇ ਹੋਰ ਨਾਮੇ ਪਰਬਤ ਵਿੱਚ ਅਦੋਮ ਦੇਸ ਦੀ ਹੱਦ ਉੱਤੇ ਡੇਰੇ ਲਾਏ See the chapter |