ਗਿਣਤੀ 33:4 - ਪਵਿੱਤਰ ਬਾਈਬਲ4 ਮਿਸਰੀ ਆਪਣੇ ਸਾਰੇ ਪਹਿਲੋਠੇ ਪੁੱਤਰਾਂ ਨੂੰ ਦਫ਼ਨਾ ਰਹੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਮਾਰਿਆ ਸੀ। ਯਹੋਵਾਹ ਨੇ ਮਿਸਰੀ ਦੇਵਤਿਆਂ ਵਿਰੁੱਧ ਆਪਣਾ ਨਿਆਂ ਦੇ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)4 ਜਦੋਂ ਮਿਸਰੀ ਸਾਰੇ ਪਲੋਠਿਆਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਦੇ ਵਿੱਚ ਸਾਰਿਆ ਸੀ ਦੱਬ ਰਹੇ ਸਨ ਅਤੇ ਯਹੋਵਾਹ ਨੇ ਉਨ੍ਹਾਂ ਦੇ ਦੇਵਤਿਆਂ ਦਾ ਫੈਂਸਲਾ ਕਰ ਕੇ ਉਨ੍ਹਾਂ ਨੂੰ ਸਜ਼ਾ ਦਿੱਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜਦੋਂ ਮਿਸਰੀ ਸਾਰੇ ਪਹਿਲੌਠਿਆਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਮਾਰਿਆ ਸੀ ਦੱਬ ਰਹੇ ਸਨ ਅਤੇ ਯਹੋਵਾਹ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਸਜ਼ਾ ਵੀ ਦਿੱਤੀ। See the chapter |