ਗਿਣਤੀ 33:52 - ਪਵਿੱਤਰ ਬਾਈਬਲ52 ਜਿਹੜੇ ਲੋਕ ਤੁਹਾਨੂੰ ਉੱਥੇ ਮਿਲਣ, ਤੁਸੀਂ ਉਨ੍ਹਾਂ ਦੀ ਜ਼ਮੀਨ ਖੋਹ ਲਵੋਗੇ। ਤੁਹਾਨੂੰ ਉਨ੍ਹਾਂ ਦੇ ਸਾਰੇ ਬੁੱਤ ਅਤੇ ਮੂਰਤੀਆਂ ਤਬਾਹ ਕਰ ਦੇਣੀਆਂ ਚਾਹੀਦੀਆਂ ਹਨ। ਤੁਹਾਨੂੰ ਉਨ੍ਹਾਂ ਦੇ ਸਾਰੇ ਉੱਚੇ ਸਥਾਨ ਤਬਾਹ ਕਰ ਦੇਣੇ ਚਾਹੀਦੇ ਹਨ। See the chapterਪਵਿੱਤਰ ਬਾਈਬਲ O.V. Bible (BSI)52 ਤਾਂ ਤੁਸੀਂ ਉਸ ਧਰਤੀ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਉੱਕਰੇ ਹੋਏ ਪੱਥਰਾਂ ਨੂੰ ਨਾਸ ਕਰੋ ਅਤੇ ਉਨ੍ਹਾਂ ਦੇ ਢਾਲੇ ਹੋਏ ਬੁੱਤਾਂ ਨੂੰ ਵੀ ਨਾਸ ਕਰੋ ਅਤੇ ਉਨ੍ਹਾਂ ਦੇ ਸਾਰੇ ਉੱਚੇ ਅਸਥਾਨਾਂ ਨੂੰ ਢਾਹ ਸੁੱਟੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ52 ਤਾਂ ਤੁਸੀਂ ਉਸ ਦੇਸ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਘੜ੍ਹੇ ਹੋਏ ਪੱਥਰਾਂ, ਢਾਲ਼ੇ ਹੋਏ ਬੁੱਤਾਂ ਨੂੰ ਅਤੇ ਉਨ੍ਹਾਂ ਦੇ ਪੂਜਾ ਦੇ ਉੱਚੇ ਸਥਾਨਾਂ ਨੂੰ ਢਾਹ ਸੁੱਟੋ। See the chapter |