Online Bible

- Advertisements -




ਗਿਣਤੀ 33:53 - ਪਵਿੱਤਰ ਬਾਈਬਲ

53 ਤੁਸੀਂ ਜ਼ਮੀਨ ਖੋਹ ਲਵੋਂਗੇ ਅਤੇ ਉੱਥੇ ਵਸ ਜਾਵੋਂਗੇ। ਕਿਉਂਕਿ ਮੈਂ ਇਹ ਜ਼ਮੀਨ ਤੁਹਾਨੂੰ ਦੇ ਰਿਹਾ ਹਾਂ। ਇਹ ਤੁਹਾਡੇ ਪਰਿਵਾਰਾਂ ਦੀ ਹੋਵੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

53 ਅਤੇ ਤੁਸੀਂ ਉਸ ਦੇਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵੱਸੋ ਕਿਉਂ ਜੋ ਮੈਂ ਉਹ ਦੇਸ ਤੁਹਾਨੂੰ ਦਿੱਤਾ ਹੈ ਕਿ ਤੁਸੀਂ ਉਸ ਉੱਤੇ ਕਬਜ਼ਾ ਕਰੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

53 ਅਤੇ ਤੁਸੀਂ ਉਸ ਦੇਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵੱਸੋ ਕਿਉਂ ਜੋ ਮੈਂ ਉਹ ਦੇਸ ਤੁਹਾਨੂੰ ਦਿੱਤਾ ਹੈ ਕਿ ਤੁਸੀਂ ਉਸ ਉੱਤੇ ਕਬਜ਼ਾ ਕਰੋ।

See the chapter Copy




ਗਿਣਤੀ 33:53

Follow us:

Advertisements


Advertisements