ਗਿਣਤੀ 33:56 - ਪਵਿੱਤਰ ਬਾਈਬਲ56 ਮੈਂ ਤੁਹਾਨੂੰ ਦਰਸਾ ਦਿੱਤਾ ਸੀ ਕਿ ਮੈਂ ਕੀ ਕਰਾਂਗਾ-ਅਤੇ ਮੈਂ ਤੁਹਾਡੇ ਨਾਲ ਉਹੋ ਜਿਹਾ ਹੀ ਕਰਾਂਗਾ ਜੇ ਤੁਸੀਂ ਉਨ੍ਹਾਂ ਲੋਕਾਂ ਨੂੰ ਆਪਣੇ ਦੇਸ਼ ਵਿੱਚ ਟਿਕਣ ਦਿਉਂਗੇ।” See the chapterਪਵਿੱਤਰ ਬਾਈਬਲ O.V. Bible (BSI)56 ਤਾਂ ਐਉਂ ਹੋਵੇਗਾ ਕਿ ਜਿਵੇਂ ਮੈਂ ਉਨ੍ਹਾਂ ਨਾਲ ਕਰਨਾ ਧਾਰਿਆ ਉਹੀ ਤੁਹਾਡੇ ਨਾਲ ਕਰਾਂਗਾ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ56 ਤਾਂ ਅਜਿਹਾ ਹੋਵੇਗਾ ਕਿ ਜਿਵੇਂ ਮੈਂ ਉਨ੍ਹਾਂ ਨਾਲ ਕਰਨ ਦਾ ਮਨ ਬਣਾਇਆ ਹੈ ਉਹ ਹੀ ਤੁਹਾਡੇ ਨਾਲ ਕਰਾਂਗਾ! See the chapter |