ਗਿਣਤੀ 33:7 - ਪਵਿੱਤਰ ਬਾਈਬਲ7 ਉਹ ਏਥਾਮ ਛੱਡਦੇ ਹੋਏ ਪੀ ਹਹੀਰੋਥ ਚੱਲੇ ਗਏ। ਇਹ ਥਾਂ ਬਆਲਸਫ਼ੋਮ ਦੇ ਨੇੜੇ ਸੀ। ਲੋਕਾਂ ਨੇ ਮਿਗਦੋਲ ਨੇੜੇ ਡੇਰਾ ਲਾਇਆ। See the chapterਪਵਿੱਤਰ ਬਾਈਬਲ O.V. Bible (BSI)7 ਫੇਰ ਏਥਾਮ ਤੋਂ ਕੂਚ ਕਰ ਕੇ ਓਹ ਪੀ-ਹਹੀਰੋਥ ਨੂੰ ਮੁੜੇ ਜਿਹੜਾ ਬਆਲਸਫੋਨ ਦੇ ਅੱਗੇ ਹੈ ਅਤੇ ਮਿਗਦੋਲ ਦੇ ਅੱਗੇ ਉਨ੍ਹਾਂ ਨੇ ਡੇਰੇ ਲਾਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਫੇਰ ਏਥਾਮ ਤੋਂ ਕੂਚ ਕਰਕੇ ਉਹ ਪੀ-ਹਹੀਰੋਥ ਨੂੰ ਮੁੜੇ ਜਿਹੜਾ ਬਆਲ-ਸਫ਼ੋਨ ਦੇ ਅੱਗੇ ਹੈ ਅਤੇ ਮਿਗਦੋਲ ਦੇ ਅੱਗੇ ਉਨ੍ਹਾਂ ਨੇ ਡੇਰੇ ਲਾਏ। See the chapter |