Online Bible

- Advertisements -




ਗਿਣਤੀ 33:9 - ਪਵਿੱਤਰ ਬਾਈਬਲ

9 ਲੋਕ ਮਾਰਾਹ ਛੱਡ ਕੇ ਏਲੀਮ ਚੱਲੇ ਗਏ ਅਤੇ ਉੱਥੇ ਡੇਰਾ ਲਾਇਆ। ਉੱਥੇ ਪਾਣੀ ਦੇ ਬਾਰ੍ਹਾਂ ਚਸ਼ਮੇ ਸਨ ਅਤੇ 70 ਖਜ਼ੂਰ ਦੇ ਰੁੱਖ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਅਤੇ ਮਾਰਾਹ ਤੋਂ ਕੂਚ ਕਰ ਕੇ ਓਹ ਏਲੀਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਰ ਸੱਤਰ ਖਜੂਰ ਦੇ ਬਿਰਛ ਸਨ, ਸੋ ਉੱਥੇ ਉਨ੍ਹਾਂ ਨੇ ਡੇਰੇ ਲਾਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਮਾਰਾਹ ਤੋਂ ਕੂਚ ਕਰਕੇ ਉਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖਜ਼ੂਰ ਦੇ ਰੁੱਖ ਸਨ, ਉਹਨਾਂ ਨੇ ਉੱਥੇ ਡੇਰੇ ਲਾਏ।

See the chapter Copy




ਗਿਣਤੀ 33:9

Follow us:

Advertisements


Advertisements