Online Bible

- Advertisements -




ਗਿਣਤੀ 34:11 - ਪਵਿੱਤਰ ਬਾਈਬਲ

11 ਸ਼ਫ਼ਾਮ ਤੋਂ, ਸਰਹੱਦ ਆਯਿਨ ਰਿਬਲਾਹ ਦੇ ਪੂਰਬ ਵੱਲ ਜਾਵੇਗੀ। ਸਰਹੱਦ ਕਿਨਰਥ ਝੀਲ ਦੇ ਨੇੜੇ ਪਹਾੜੀਆਂ ਦੇ ਨਾਲ-ਨਾਲ ਜਾਵੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਅਤੇ ਹੱਦ ਸ਼ਫਾਮ ਤੋਂ ਰਿਬਲਾਹ ਤੀਕ ਆਯਿਨ ਦੇ ਪੂਰਬ ਵੱਲੋਂ ਹੇਠਾਂ ਨੂੰ ਜਾਵੇ। ਹੱਦ ਹੇਠਾਂ ਨੂੰ ਜਾਵੇ ਅਤੇ ਪੂਰਬ ਵੱਲ ਕਿਨੱਰਥ ਦੀ ਝੀਲ ਦੇ ਕੰਢੇ ਤੀਕ ਪਹੁੰਚੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਤੇ ਸ਼ਫਾਮ ਤੋਂ ਰਿਬਲਾਹ ਤੱਕ ਆਯਿਨ ਦੇ ਪੂਰਬ ਵੱਲੋਂ ਹੇਠਾਂ ਨੂੰ ਜਾਵੇ। ਅਤੇ ਪੂਰਬ ਵੱਲ ਕਿੰਨਰਥ ਦੀ ਝੀਲ ਦੇ ਕੰਢੇ ਤੱਕ ਪਹੁੰਚ ਕੇ ਤੁਹਾਡੀ ਹੱਦ ਪੱਛਮ ਨੂੰ ਜਾਵੇ।

See the chapter Copy




ਗਿਣਤੀ 34:11

Follow us:

Advertisements


Advertisements