ਗਿਣਤੀ 34:12 - ਪਵਿੱਤਰ ਬਾਈਬਲ12 ਫ਼ੇਰ ਸਰਹੱਦ ਯਰਦਨ ਨਦੀ ਦੇ ਨਾਲ-ਨਾਲ ਚੱਲੇਗੀ ਅਤੇ ਇਸ ਦਾ ਅੰਤ ਸਲੂਣੇ ਸਮੁੰਦਰ ਵਿਖੇ ਹੋਵੇਗਾ। ਇਹ ਤੁਹਾਡੇ ਦੇਸ਼ ਦੀਆਂ ਸਰਹੱਦਾਂ ਹਨ।” See the chapterਪਵਿੱਤਰ ਬਾਈਬਲ O.V. Bible (BSI)12 ਤੇ ਹੱਦ ਯਰਦਨ ਤੱਕ ਹੇਠਾਂ ਜਾਵੇ ਅਤੇ ਉਹ ਦਾ ਫੈਲਾਉ ਸਲੂਣੇ ਸਮੁੰਦਰ ਤੀਕ ਹੋਵੇ। ਏਹ ਤੁਹਾਡੀ ਧਰਤੀ ਦੇ ਆਲੇ ਦੁਆਲੇ ਦੀਆਂ ਹੱਦਾਂ ਹੋਣ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਹੱਦ ਯਰਦਨ ਤੱਕ ਹੇਠਾਂ ਜਾਵੇ ਅਤੇ ਉਹ ਦਾ ਫੈਲਾਓ ਖਾਰੇ ਸਮੁੰਦਰ ਤੱਕ ਹੋਵੇ। ਇਹ ਤੁਹਾਡੀ ਧਰਤੀ ਦੇ ਆਲੇ-ਦੁਆਲੇ ਦੀਆਂ ਹੱਦਾਂ ਹੋਣ। See the chapter |