ਗਿਣਤੀ 34:13 - ਪਵਿੱਤਰ ਬਾਈਬਲ13 ਇਸ ਲਈ ਮੂਸਾ ਨੇ ਇਹ ਹੁਕਮ ਇਸਰਾਏਲ ਦੇ ਲੋਕਾਂ ਨੂੰ ਦਿੱਤਾ, “ਇਹੀ ਉਹ ਜ਼ਮੀਨ ਹੈ ਜਿਹੜੀ ਤੁਹਾਨੂੰ ਮਿਲੇਗੀ। ਤੁਸੀਂ ਜ਼ਮੀਨ ਨੂੰ 9 ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਵਿੱਚਕਾਰ ਵੰਡਣ ਲਈ ਪਰਚੀਆਂ ਪਾਵੋਂਗੇ। See the chapterਪਵਿੱਤਰ ਬਾਈਬਲ O.V. Bible (BSI)13 ਫੇਰ ਮੂਸਾ ਨੇ ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖਿਆ, ਇਹ ਉਹ ਧਰਤੀ ਹੈ ਜਿਹ ਦੀ ਮਿਲਖ ਤੁਸੀਂ ਗੁਣੇ ਪਾ ਕੇ ਲਓਗੇ ਜਿਹ ਨੂੰ ਯਹੋਵਾਹ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਨੌਂ ਗੋਤਾਂ ਨੂੰ ਅਤੇ ਉਸ ਅੱਧੇ ਗੋਤ ਨੂੰ ਦਿੱਤੀ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਫੇਰ ਮੂਸਾ ਨੇ ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖਿਆ, ਇਹ ਉਹ ਦੇਸ ਹੈ ਜਿਸ ਦਾ ਅਧਿਕਾਰ ਤੁਸੀਂ ਪਰਚੀਆਂ ਪਾ ਕੇ ਲਵੋਗੇ ਜਿਵੇਂ ਤੁਹਾਨੂੰ ਯਹੋਵਾਹ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਨੌਂ ਗੋਤਾਂ ਨੂੰ ਅਤੇ ਉਸ ਅੱਧੇ ਗੋਤ ਨੂੰ ਦਿੱਤੀ ਜਾਵੇ। See the chapter |