Online Bible

- Advertisements -




ਗਿਣਤੀ 34:14 - ਪਵਿੱਤਰ ਬਾਈਬਲ

14 ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦਾ ਅੱਧਾ ਪਰਿਵਾਰ-ਸਮੂਹ ਪਹਿਲਾਂ ਹੀ ਆਪਣੀ ਜ਼ਮੀਨ ਲੈ ਚੁੱਕੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਕਿਉਂ ਜੋ ਰਊਬੇਨੀਆਂ ਦੇ ਗੋਤ ਨੇ ਆਪਣਿਆਂ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਅਤੇ ਗਾਦੀਆਂ ਨੇ ਆਪਣਿਆਂ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਮਿਲਖ ਨੂੰ ਪਾ ਲਿਆ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਕਿਉਂ ਜੋ ਰਊਬੇਨੀਆਂ ਦੇ ਗੋਤ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਗਾਦੀਆਂ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਜ਼ਮੀਨ ਨੂੰ ਪਾ ਲਿਆ ਹੈ।

See the chapter Copy




ਗਿਣਤੀ 34:14

Follow us:

Advertisements


Advertisements