ਗਿਣਤੀ 34:15 - ਪਵਿੱਤਰ ਬਾਈਬਲ15 ਇਨ੍ਹਾਂ ਢਾਈ ਪਰਿਵਾਰ-ਸਮੂਹਾਂ ਨੇ, ਯਰੀਹੋ ਤੋਂ ਪਾਰ ਯਰਦਨ ਨਦੀ ਦੇ ਪੂਰਬ ਤੀਕ ਜ਼ਮੀਨ ਲੈ ਲਈ।” See the chapterਪਵਿੱਤਰ ਬਾਈਬਲ O.V. Bible (BSI)15 ਇਨ੍ਹਾਂ ਦੋਹਾਂ ਗੋਤਾਂ ਨੇ ਅਤੇ ਅੱਧੇ ਗੋਤ ਨੇ ਆਪਣੀ ਮਿਲਖ ਨੂੰ ਯਰਦਨ ਪਾਰ ਯਰੀਹੋ ਕੋਲ ਪੂਰਬ ਵੱਲ ਚੜ੍ਹਦੇ ਪਾਸੇ ਪਾ ਲਿਆ ਹੈ।।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਇਨ੍ਹਾਂ ਦੋਹਾਂ ਗੋਤਾਂ ਨੇ ਅਤੇ ਅੱਧੇ ਗੋਤ ਨੇ ਆਪਣੀ ਜ਼ਮੀਨ ਨੂੰ ਯਰਦਨ ਪਾਰ ਯਰੀਹੋ ਕੋਲ, ਪੂਰਬ ਦਿਸ਼ਾ ਵੱਲ ਪਾ ਲਿਆ ਹੈ। See the chapter |