ਗਿਣਤੀ 34:17 - ਪਵਿੱਤਰ ਬਾਈਬਲ17 “ਇਹ ਉਨ੍ਹਾਂ ਆਦਮੀਆਂ ਦੇ ਨਾਮ ਹਨ ਜਿਹੜੇ ਜ਼ਮੀਨ ਵੰਡਣ ਵਿੱਚ ਤੇਰੀ ਸਹਾਇਤਾ ਕਰਨਗੇ: ਜਾਜਕ ਅਲਆਜ਼ਾਰ, ਨੂਨ ਦਾ ਪੁੱਤਰ ਯਹੋਸ਼ੁਆ, See the chapterਪਵਿੱਤਰ ਬਾਈਬਲ O.V. Bible (BSI)17 ਏਹ ਉਨ੍ਹਾਂ ਮਨੁੱਖਾਂ ਦੇ ਨਾਉਂ ਹਨ ਜੋ ਤੁਹਾਡੇ ਲਈ ਧਰਤੀ ਦੀ ਮਿਲਖ ਵੰਡਣ। ਅਲਆਜ਼ਾਰ ਜਾਜਕ ਅਰ ਨੂਨ ਦਾ ਪੁੱਤ੍ਰ ਯਹੋਸ਼ੁਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜੋ ਤੁਹਾਡੇ ਲਈ ਦੇਸ ਦੀ ਜ਼ਮੀਨ ਵੰਡਣ। ਅਲਆਜ਼ਾਰ ਜਾਜਕ ਅਤੇ ਨੂਨ ਦਾ ਪੁੱਤਰ ਯਹੋਸ਼ੁਆ। See the chapter |