ਗਿਣਤੀ 34:23 - ਪਵਿੱਤਰ ਬਾਈਬਲ23 ਯੂਸੁਫ਼ ਦੇ ਉੱਤਰਾਧਿਕਾਰੀਆਂ ਲਈ: ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ-ਹੰਨੀਏਲ ਦਾ ਪੁੱਤਰ ਏਫ਼ੋਦ; See the chapterਪਵਿੱਤਰ ਬਾਈਬਲ O.V. Bible (BSI)23 ਯੂਸੁਫ਼ ਦੇ ਪੁੱਤ੍ਰਾਂ ਵਿੱਚੋਂ ਮਨੱਸ਼ੀਆਂ ਦੇ ਗੋਤ ਲਈ ਇੱਕ ਪਰਧਾਨ ਏਫ਼ੋਦ ਦਾ ਪੁੱਤ੍ਰ ਹੰਨੀਏਲ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਯੂਸੁਫ਼ ਦੇ ਪੁੱਤਰਾਂ ਵਿੱਚੋਂ ਮਨੱਸ਼ੀਆਂ ਦੇ ਗੋਤ ਲਈ ਇੱਕ ਪ੍ਰਧਾਨ ਏਫ਼ੋਦ ਦਾ ਪੁੱਤਰ ਹੰਨੀਏਲ See the chapter |