Online Bible

- Advertisements -




ਗਿਣਤੀ 34:4 - ਪਵਿੱਤਰ ਬਾਈਬਲ

4 ਇਹ ਬਿੱਛੂ ਦਰ੍ਰੇ ਦੱਖਣ ਵੱਲ ਪਾਰ ਜਾਵੇਗੀ। ਇਹ ਸੀਨਈ ਮਾਰੂਥਲ ਹੁੰਦੀ ਹੋਈ ਕਾਦੇਸ਼ ਬਰਨੇਆ ਜਾਵੇਗੀ ਅਤੇ ਫ਼ੇਰ ਹਸਰ-ਅਦਾਰ ਨੂੰ ਅਤੇ ਫ਼ੇਰ ਅਸਮੋਨ ਨੂੰ ਪਾਰ ਕਰੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਤਾਂ ਤੁਹਾਡੀ ਹੱਦ ਦੱਖਣ ਅਕਰੱਬੀਮ ਦੀ ਚੜ੍ਹਾਈ ਵੱਲ ਮੁੜੇ, ਫੇਰ ਸੀਨ ਵੱਲ ਹੁੰਦੀ ਹੋਈ ਉਹ ਦਾ ਫੈਲਾਉ ਦੱਖਣ ਤੋਂ ਕਾਦੇਸ਼ ਬਰਨੇਆ ਤੀਕ ਹੋਵੇ ਅਤੇ ਹਸਰ-ਅੱਦਾਰ ਤੀਕ ਜਾ ਕੇ ਅਸਮੋਨ ਤੀਕ ਪਹੁੰਚੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤੁਹਾਡੀ ਹੱਦ ਦੱਖਣ ਵਿੱਚ ਅਕਰਾਬੀਮ ਦੀ ਚੜ੍ਹਾਈ ਵੱਲ ਮੁੜੇ, ਫਿਰ ਸੀਨ ਵੱਲ ਹੁੰਦੀ ਹੋਈ ਉਹ ਦਾ ਫੈਲਾਓ ਦੱਖਣ ਤੋਂ ਕਾਦੇਸ਼-ਬਰਨੇਆ ਤੱਕ ਹੋਵੇ ਅਤੇ ਹਸਰ-ਅੱਦਾਰ ਤੱਕ ਜਾ ਕੇ ਅਸਮੋਨ ਨੂੰ ਪਹੁੰਚੇ।

See the chapter Copy




ਗਿਣਤੀ 34:4

Follow us:

Advertisements


Advertisements