ਗਿਣਤੀ 35:1 - ਪਵਿੱਤਰ ਬਾਈਬਲ1 ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਇਹ ਮੋਆਬ ਵਿੱਚ ਯਰਦਨ ਦੀ ਵਾਦੀ ਵਿਖੇ ਯਰਦਨ ਨਦੀ ਦੇ ਨੇੜੇ ਯਰੀਹੋ ਦੇ ਪਾਰ ਸੀ। ਯਹੋਵਾਹ ਨੇ ਆਖਿਆ, See the chapterਪਵਿੱਤਰ ਬਾਈਬਲ O.V. Bible (BSI)1 ਫੇਰ ਯਹੋਵਾਹ ਮੋਆਬ ਦੇ ਮਦਾਨ ਵਿੱਚ ਯਰਦਨ ਉੱਤੇ ਯਰੀਹੋ ਦੇ ਕੋਲ ਮੂਸਾ ਨੂੰ ਬੋਲਿਆ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਫੇਰ ਯਹੋਵਾਹ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਮੂਸਾ ਨੂੰ ਬੋਲਿਆ, See the chapter |