ਗਿਣਤੀ 35:12 - ਪਵਿੱਤਰ ਬਾਈਬਲ12 ਉਹ ਬੰਦਾ ਮ੍ਰਿਤ ਬੰਦੇ ਦੇ ਪਰਿਵਾਰ ਦੇ ਕਿਸੇ ਵੀ ਅਜਿਹੇ ਬੰਦੇ ਤੋਂ ਸੁਰੱਖਿਅਤ ਰਹੇਗਾ ਜਿਹੜਾ ਬਦਲਾ ਲੈਣਾ ਚਾਹੁੰਦਾ ਹੋਵੇ। ਉਹ ਬੰਦਾ ਓਨਾ ਚਿਰ ਸੁਰੱਖਿਅਤ ਰਹੇਗਾ ਜਿੰਨਾ ਚਿਰ ਤੱਕ ਕਿ ਉਸ ਬਾਰੇ ਕਚਿਹਰੀ ਵਿੱਚ ਨਿਆਂ ਨਹੀਂ ਹੁੰਦਾ। See the chapterਪਵਿੱਤਰ ਬਾਈਬਲ O.V. Bible (BSI)12 ਅਤੇ ਏਹ ਨਗਰ ਤੁਹਾਡੇ ਲਈ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣ ਤਾਂ ਜੋ ਖੂਨੀ ਮਰ ਨਾ ਜਾਵੇ ਜਿੰਨਾ ਚਿਰ ਉਹ ਮੰਡਲੀ ਦੇ ਅੱਗੇ ਨਿਆਉਂ ਲਈ ਖੜਾ ਨਾ ਕੀਤਾ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਇਹ ਨਗਰ ਤੁਹਾਡੇ ਲਈ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣ ਤਾਂ ਜੋ ਖੂਨੀ ਮਰ ਨਾ ਜਾਵੇ ਜਿੰਨਾਂ ਚਿਰ ਉਹ ਮੰਡਲੀ ਦੇ ਅੱਗੇ ਨਿਆਂ ਲਈ ਖੜ੍ਹਾ ਨਾ ਕੀਤਾ ਜਾਵੇ। See the chapter |