Online Bible

- Advertisements -




ਗਿਣਤੀ 35:14 - ਪਵਿੱਤਰ ਬਾਈਬਲ

14 ਇਨ੍ਹਾਂ ਸ਼ਹਿਰਾਂ ਵਿੱਚੋਂ ਤਿੰਨ ਯਰਦਨ ਨਦੀ ਦੇ ਪੂਰਬ ਵੱਲ ਹੋਣਗੇ। ਅਤੇ ਉਨ੍ਹਾ ਸ਼ਹਿਰਾਂ ਵਿੱਚੋਂ ਤਿੰਨ ਯਰਦਨ ਨਦੀ ਦੇ ਪੱਛਮ ਵੱਲ ਕਨਾਨ ਦੀ ਧਰਤੀ ਉੱਤੇ ਹੋਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਤਿੰਨ ਨਗਰ ਯਰਦਨ ਤੋਂ ਪਾਰ ਅਤੇ ਤਿੰਨ ਨਗਰ ਕਨਾਨ ਦੇਸ ਵਿੱਚ ਠਹਿਰਾਓ ਅਤੇ ਓਹ ਪਨਾਹ ਦੇ ਨਗਰ ਹੋਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤਿੰਨ ਨਗਰ ਯਰਦਨ ਤੋਂ ਪਾਰ ਅਤੇ ਤਿੰਨ ਨਗਰ ਕਨਾਨ ਦੇਸ ਵਿੱਚ ਠਹਿਰਾਓ ਅਤੇ ਉਹ ਪਨਾਹ ਦੇ ਨਗਰ ਹੋਣ।

See the chapter Copy




ਗਿਣਤੀ 35:14

Follow us:

Advertisements


Advertisements