Online Bible

- Advertisements -




ਗਿਣਤੀ 35:15 - ਪਵਿੱਤਰ ਬਾਈਬਲ

15 ਉਹ ਸ਼ਹਿਰ ਇਸਰਾਏਲ ਦੇ ਸ਼ਹਿਰੀਆਂ, ਵਿਦੇਸ਼ੀਆਂ ਅਤੇ ਮੁਸਾਫ਼ਿਰਾਂ ਲਈ ਸੁਰੱਖਿਆ ਵਾਲੇ ਸ਼ਹਿਰ ਹੋਣਗੇ। ਇਨ੍ਹਾਂ ਵਿੱਚੋਂ ਕੋਈ ਵੀ ਬੰਦਾ, ਜਿਸ ਕੋਲੋਂ ਅਨਜਾਣੇ ਵਿੱਚ ਕੋਈ ਬੰਦਾ ਮਰ ਜਾਵੇ, ਭੱਜ ਕੇ ਇਨ੍ਹਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ ਜਾ ਸੱਕਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਇਸਰਾਏਲੀਆਂ ਲਈ, ਪਰਦੇਸੀ ਲਈ ਅਤੇ ਉਸ ਲਈ ਜਿਹੜਾ ਉਨ੍ਹਾਂ ਵਿੱਚ ਵੱਸਦਾ ਹੋਵੇ ਏਹ ਛੇ ਨਗਰ ਪਨਾਹ ਲਈ ਹੋਣ ਤਾਂ ਜੋ ਜੇ ਕੋਈ ਕਿਸੇ ਪ੍ਰਾਣੀ ਨੂੰ ਵਿੱਸਰ ਭੋਲੇ ਮਾਰ ਛੱਡੇ ਉਹ ਉੱਥੇ ਨੱਠ ਜਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਇਸਰਾਏਲੀਆਂ ਲਈ, ਪਰਦੇਸੀਆਂ ਲਈ ਅਤੇ ਉਸ ਲਈ ਜਿਹੜਾ ਉਨ੍ਹਾਂ ਵਿੱਚ ਵੱਸਦਾ ਹੋਵੇ ਇਹ ਛੇ ਨਗਰ ਪਨਾਹ ਲਈ ਹੋਣ ਤਾਂ ਜੋ ਜੇ ਕੋਈ ਕਿਸੇ ਨੂੰ ਭੁੱਲ ਨਾਲ ਮਾਰ ਦੇਵੇ ਉਹ ਉੱਥੇ ਭੱਜ ਜਾਵੇ।

See the chapter Copy




ਗਿਣਤੀ 35:15

Follow us:

Advertisements


Advertisements