ਗਿਣਤੀ 35:16 - ਪਵਿੱਤਰ ਬਾਈਬਲ16 “ਜੇ ਕੋਈ ਬੰਦਾ ਕਿਸੇ ਨੂੰ ਮਾਰਨ ਲਈ ਲੋਹੇ ਦਾ ਹਥਿਆਰ ਵਰਤਦਾ ਹੈ, ਤਾਂ ਉਸ ਬੰਦੇ ਨੂੰ ਮਰਨਾ ਪਵੇਗਾ। See the chapterਪਵਿੱਤਰ ਬਾਈਬਲ O.V. Bible (BSI)16 ਪਰ ਜੇ ਉਸ ਨੇ ਉਹ ਨੂੰ ਲੋਹੇ ਦੇ ਕਿਸੇ ਹਥਿਆਰ ਨਾਲ ਮਾਰਿਆ ਹੋਵੇ ਕਿ ਓਹ ਮਰ ਗਿਆ ਹੋਵੇ ਤਾਂ ਓਹ ਖੂਨੀ ਹੈ ਅਤੇ ਉਹ ਖੂਨੀ ਜਰੂਰ ਮਾਰਿਆ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਪਰ ਜੇ ਉਸ ਨੇ ਕਿਸੇ ਨੂੰ ਲੋਹੇ ਦੇ ਕਿਸੇ ਹਥਿਆਰ ਨਾਲ ਮਾਰਿਆ ਹੋਵੇ ਕਿ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ ਅਤੇ ਉਹ ਖੂਨੀ ਜ਼ਰੂਰ ਮਾਰਿਆ ਜਾਵੇ। See the chapter |