ਗਿਣਤੀ 35:18 - ਪਵਿੱਤਰ ਬਾਈਬਲ18 ਅਤੇ ਜੇ ਕੋਈ ਬੰਦਾ ਕਿਸੇ ਨੂੰ ਮਾਰਨ ਲਈ ਲੱਕੜ ਦੇ ਟੁਕੜੇ ਦੀ ਵਰਤੋਂ ਕਰਦਾ ਹੈ, ਤਾਂ ਉਸ ਬੰਦੇ ਨੂੰ ਮਰਨਾ ਪਵੇਗਾ। (ਲੱਕੜ ਦੇ ਟੁਕੜੇ ਦਾ ਅਜਿਹਾ ਹਥਿਆਰ ਹੋਣਾ ਚਾਹੀਦਾ ਹੈ ਜਿਸਦੀ ਵਰਤੋਂ ਆਮ ਤੌਰ ਤੇ ਲੋਕਾਂ ਨੂੰ ਮਾਰਨ ਲਈ ਕੀਤੀ ਜਾਂਦੀ ਹੈ।) See the chapterਪਵਿੱਤਰ ਬਾਈਬਲ O.V. Bible (BSI)18 ਅਥਵਾ ਜੇ ਉਸ ਨੇ ਲੱਕੜੀ ਦੇ ਹਥਿਆਰ ਨੂੰ ਹੱਥ ਵਿੱਚ ਲੈ ਕੇ ਜਿਸ ਤੋਂ ਕੋਈ ਮਰ ਸੱਕੇ ਉਹ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜਰੂਰ ਮਾਰਿਆ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜਾਂ ਜੇ ਉਸ ਨੇ ਲੱਕੜੀ ਦੇ ਹਥਿਆਰ ਨੂੰ ਹੱਥ ਵਿੱਚ ਲੈ ਕੇ ਜਿਸ ਤੋਂ ਕੋਈ ਮਰ ਸਕੇ ਉਹ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜ਼ਰੂਰ ਮਾਰਿਆ ਜਾਵੇ। See the chapter |