ਗਿਣਤੀ 35:19 - ਪਵਿੱਤਰ ਬਾਈਬਲ19 ਮਰੇ ਹੋਏ ਬੰਦੇ ਦਾ ਕੋਈ ਜੀਅ ਉਸ ਕਾਤਲ ਦਾ ਪਿੱਛਾ ਕਰ ਸੱਕਦਾ ਹੈ ਅਤੇ ਉਸ ਨੂੰ ਮਾਰ ਸੱਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)19 ਖੂਨ ਦਾ ਬਦਲਾ ਲੈਣ ਵਾਲਾ ਆਪ ਉਸ ਖੂਨੀ ਨੂੰ ਮਾਰੇ ਜਦ ਉਹ ਉਸ ਨੂੰ ਲੱਭੇ ਤਾਂ ਉਹ ਉਸ ਨੂੰ ਮਾਰ ਸੁੱਟੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਖੂਨ ਦਾ ਬਦਲਾ ਲੈਣ ਵਾਲਾ ਆਪ ਉਸ ਖੂਨੀ ਨੂੰ ਮਾਰੇ ਜਦ ਉਹ ਉਸ ਨੂੰ ਲੱਭੇ ਤਾਂ ਉਹ ਉਸ ਨੂੰ ਮਾਰ ਸੁੱਟੇ। See the chapter |