Online Bible

- Advertisements -




ਗਿਣਤੀ 35:20 - ਪਵਿੱਤਰ ਬਾਈਬਲ

20-21 “ਹੋ ਸੱਕਦਾ ਹੈ ਕੋਈ ਬੰਦਾ ਕਿਸੇ ਨੂੰ ਹੱਥ ਨਾਲ ਸੱਟ ਮਾਰੇ ਅਤੇ ਉਸ ਨੂੰ ਮਾਰ ਦੇਵੇ। ਜਾਂ ਕੋਈ ਬੰਦਾ ਕਿਸੇ ਨੂੰ ਧੱਕਾ ਮਾਰ ਦੇਵੇ। ਜਾਂ ਕੋਈ ਬੰਦਾ ਕਿਸੇ ਉੱਤੇ ਕੋਈ ਚੀਜ਼ ਸੁੱਟ ਕੇ ਉਸ ਨੂੰ ਮਾਰ ਦੇਵੇ। ਜੇ ਮਾਰਨ ਵਾਲੇ ਨੇ ਅਜਿਹਾ, ਨਫ਼ਰਤ ਕਾਰਣ ਕੀਤਾ, ਤਾਂ ਉਹ ਕਾਤਲ ਹੈ। ਉਸ ਆਦਮੀ ਨੂੰ ਮਾਰ ਦੇਣਾ ਚਾਹੀਦਾ ਹੈ। ਮਰੇ ਹੋਏ ਬੰਦੇ ਦਾ ਕੋਈ, ਜੀਅ, ਕਾਤਲ ਦਾ ਪਿੱਛਾ ਕਰਕੇ, ਉਸ ਨੂੰ ਮਾਰ ਸੱਕਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਜੇ ਕੋਈ ਕਿਸੇ ਨੂੰ ਵੈਰ ਨਾਲ ਧੱਕਾ ਮਾਰੇ ਅਥਵਾ ਘਾਤ ਲਾ ਕੇ ਉਸ ਉੱਤੇ ਕੁਝ ਸੁੱਟਿਆ ਹੋਵੇ ਕਿ ਉਹ ਮਰ ਗਿਆ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਜੇ ਕੋਈ ਕਿਸੇ ਨੂੰ ਵੈਰ ਨਾਲ ਧੱਕਾ ਮਾਰੇ ਜਾਂ ਘਾਤ ਲਾ ਕੇ ਉਸ ਉੱਤੇ ਕੁਝ ਸੁੱਟਿਆ ਹੋਵੇ ਕਿ ਉਹ ਮਰ ਗਿਆ ਹੋਵੇ

See the chapter Copy




ਗਿਣਤੀ 35:20

Follow us:

Advertisements


Advertisements