Online Bible

- Advertisements -




ਗਿਣਤੀ 35:22 - ਪਵਿੱਤਰ ਬਾਈਬਲ

22 “ਪਰ ਹੋ ਸੱਕਦਾ ਹੈ ਕਿ ਕਿਸੇ ਬੰਦੇ ਕੋਲੋਂ ਦੁਰਘਟਨਾ ਕਾਰਣ ਕਿਸੇ ਦੀ ਮੌਤ ਹੋ ਜਾਵੇ। ਉਸ ਬੰਦੇ ਨੇ ਮਰਨ ਵਾਲੇ ਨੂੰ ਨਫ਼ਰਤ ਨਹੀਂ ਕੀਤੀ ਸੀ-ਇਹ ਸਿਰਫ਼ ਇੱਕ ਦੁਰਘਟਨਾ ਹੀ ਸੀ। ਜਾਂ ਕੋਈ ਬੰਦਾ ਕੋਈ ਚੀਜ਼ ਸੁੱਟੇ ਅਤੇ ਦੁਰਘਟਨਾ ਕਾਰਣ ਕੋਈ ਮਾਰਿਆ ਜਾਵੇ-ਉਸ ਨੇ ਕਿਸੇ ਨੂੰ ਮਾਰਨ ਦੀ ਵਿਉਂਤ ਨਹੀਂ ਬਣਾਈ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਪਰ ਜੇ ਉਸ ਨੇ ਉਹ ਨੂੰ ਅਚਾਣਕ ਦੁਸ਼ਮਣੀ ਤੋਂ ਬਿਨਾ ਧੱਕਾ ਮਾਰਿਆ ਹੋਵੇ ਅਥਵਾ ਉਹ ਦੇ ਉੱਤੇ ਘਾਤ ਲਾਉਣ ਤੋਂ ਬਿਨਾ ਕੁਝ ਸੁੱਟਿਆ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਪਰ ਜੇ ਉਸ ਨੇ ਉਹ ਨੂੰ ਅਚਾਨਕ ਦੁਸ਼ਮਣੀ ਤੋਂ ਬਿਨ੍ਹਾਂ ਧੱਕਾ ਮਾਰਿਆ ਹੋਵੇ ਜਾਂ ਉਹ ਦੇ ਉੱਤੇ ਘਾਤ ਲਾਉਣ ਤੋਂ ਬਿਨ੍ਹਾਂ ਕੁਝ ਸੁੱਟਿਆ ਹੋਵੇ।

See the chapter Copy




ਗਿਣਤੀ 35:22

Follow us:

Advertisements


Advertisements