Online Bible

- Advertisements -




ਗਿਣਤੀ 35:23 - ਪਵਿੱਤਰ ਬਾਈਬਲ

23 ਜਾਂ ਸ਼ਾਇਦ ਕੋਈ ਬੰਦਾ ਪੱਥਰ ਸੁੱਟੇ। ਅਤੇ ਉਹ ਪੱਥਰ ਕਿਸੇ ਅਜਿਹੇ ਬੰਦੇ ਨੂੰ ਲੱਗ ਜਾਵੇ ਜਿਸੇ ਦੇਖਿਆ ਨਹੀਂ ਸੀ ਅਤੇ ਉਹ ਬੰਦਾ ਪੱਥਰ ਨਾਲ ਮਾਰਿਆ ਜਾਵੇ। ਉਸ ਬੰਦੇ ਨੇ ਕਿਸੇ ਨੂੰ ਮਾਰਨ ਦੀ ਵਿਉਂਤ ਨਹੀਂ ਬਣਾਈ ਸੀ। ਉਸ ਬੰਦੇ ਨੇ ਆਪਣੇ ਹੱਥੋਂ ਮਰਨ ਵਾਲੇ ਨਾਲ ਨਫ਼ਰਤ ਨਹੀਂ ਕੀਤੀ ਸੀ-ਇਹ ਸਿਰਫ਼ ਇੱਕ ਦੁਰਘਟਨਾ ਹੀ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

23 ਅਥਵਾ ਕਿਸੇ ਪੱਥਰ ਨਾਲ ਜਿਹ ਦੇ ਨਾਲ ਕੋਈ ਮਰ ਸੱਕੇ ਵੇਖੋ ਬਿਨਾ ਉਹ ਦੇ ਉੱਤੇ ਸੁੱਟਿਆ ਹੋਵੇ ਅਤੇ ਉਹ ਮਰ ਜਾਵੇ ਅਤੇ ਉਹ ਉਸ ਦਾ ਵੈਰੀ ਨਹੀਂ ਸੀ ਨਾ ਉਹ ਉਸ ਦਾ ਹਰਜਾ ਚਾਹੁੰਦਾ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਜਾਂ ਕਿਸੇ ਪੱਥਰ ਨਾਲ ਜਿਸ ਦੇ ਨਾਲ ਕੋਈ ਮਰ ਸਕੇ ਵੇਖੇ ਬਿਨ੍ਹਾਂ ਉਹ ਦੇ ਉੱਤੇ ਸੁੱਟਿਆ ਹੋਵੇ ਅਤੇ ਉਹ ਮਰ ਜਾਵੇ ਅਤੇ ਉਹ ਉਸ ਦਾ ਵੈਰੀ ਨਹੀਂ ਸੀ ਨਾ ਉਹ ਉਸ ਦਾ ਨੁਕਸਾਨ ਚਾਹੁੰਦਾ ਸੀ।

See the chapter Copy




ਗਿਣਤੀ 35:23

Follow us:

Advertisements


Advertisements