ਗਿਣਤੀ 35:24 - ਪਵਿੱਤਰ ਬਾਈਬਲ24 ਜੇ ਅਜਿਹਾ ਹੋਵੇ, ਭਾਈਚਾਰੇ ਨੂੰ ਇੱਕ ਨਿਸ਼ਚਾ ਕਰਨਾ ਚਾਹੀਦਾ ਹੈ ਕਿ, ਕੀ ਕੀਤਾ ਜਾਵੇ। ਭਾਈਚਾਰੇ ਦੀ ਪੰਚਾਇਤ ਨੂੰ ਨਿਆਂ ਕਰਨਾ ਚਾਹੀਦਾ ਹੈ ਕਿ, ਕੀ ਮਰੇ ਹੋਏ ਬੰਦਾ ਦਾ ਕੋਈ ਸੰਬੰਧੀ ਉਸ ਕਾਤਿਲ ਨੂੰ ਮਾਰ ਸੱਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)24 ਤਾਂ ਮੰਡਲੀ ਮਾਰਨ ਵਾਲੇ ਅਤੇ ਖੂਨ ਦਾ ਬਦਲਾ ਲੈਣ ਵਾਲੇ ਵਿੱਚ ਇਨ੍ਹਾਂ ਨਿਆਵਾਂ ਅਨੁਸਾਰ ਫੈਂਸਲਾ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਤਾਂ ਮੰਡਲੀ ਨੂੰ ਮਾਰਨ ਵਾਲਾ ਅਤੇ ਖੂਨ ਦਾ ਬਦਲਾ ਲੈਣ ਵਾਲਾ ਇਨ੍ਹਾਂ ਨਿਯਮਾਂ ਦੇ ਅਨੁਸਾਰ ਫ਼ੈਸਲਾ ਕਰੇ। See the chapter |