Online Bible

- Advertisements -




ਗਿਣਤੀ 35:25 - ਪਵਿੱਤਰ ਬਾਈਬਲ

25 ਜੇ ਭਾਈਚਾਰਾ ਮਾਰਨ ਵਾਲੇ ਨੂੰ ਮਾਰਨ ਵਾਲੇ ਦੇ ਪਰਿਵਾਰ ਤੋਂ ਬਚਾਉਣਾ ਚਾਹੁੰਦਾ ਹੈ ਤਾਂ ਭਾਈਚਾਰੇ ਨੂੰ ਉਸ ਨੂੰ ਵਾਪਸ ਸੁਰੱਖਿਆ ਵਾਲੇ ਸ਼ਹਿਰ ਵਿੱਚ ਲੈ ਜਾਣਾ ਚਾਹੀਦਾ ਹੈ। ਅਤੇ ਕਾਤਲ ਨੂੰ ਓਨਾ ਚਿਰ ਉੱਥੇ ਹੀ ਰਹਿਣਾ ਚਾਹੀਦਾ ਹੈ ਜਿੰਨਾ ਚਿਰ ਤੱਕ ਕਿ ਪਰਧਾਨ ਜਾਜਕ ਮਰ ਨਹੀਂ ਜਾਂਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਅਤੇ ਮੰਡਲੀ ਉਸ ਖੂਨੀ ਨੂੰ ਬਦਲਾ ਲੈਣ ਵਾਲੇ ਦੇ ਹੱਥੋਂ ਛੁਡਾ ਕੇ ਉਸ ਨੂੰ ਉਸ ਦੇ ਪਨਾਹ ਦੇ ਨਗਰ ਵਿੱਚ ਮੋੜ ਦੇਵੇ ਜਿੱਥੇ ਨੂੰ ਉਹ ਨੱਠ ਗਿਆ ਸੀ ਅਤੇ ਉਸ ਵਿੱਚ ਸਰਦਾਰ ਜਾਜਕ ਦੀ ਮੌਤ ਤੀਕ ਜਿਹੜਾ ਪਵਿੱਤ੍ਰ ਤੇਲ ਨਾਲ ਮਸਹ ਹੋਇਆ ਹੈ ਵੱਸੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਅਤੇ ਮੰਡਲੀ ਉਸ ਖੂਨੀ ਨੂੰ ਬਦਲਾ ਲੈਣ ਵਾਲੇ ਦੇ ਹੱਥੋਂ ਛੁਡਾ ਕੇ, ਉਸ ਨੂੰ ਉਸ ਦੇ ਪਨਾਹ ਦੇ ਨਗਰ ਵਿੱਚ ਮੋੜ ਦੇਵੇ ਜਿੱਥੇ ਨੂੰ ਉਹ ਭੱਜ ਗਿਆ ਸੀ ਅਤੇ ਉਸ ਵਿੱਚ ਪ੍ਰਧਾਨ ਜਾਜਕ ਦੀ ਮੌਤ ਤੱਕ ਜਿਹੜਾ ਪਵਿੱਤਰ ਤੇਲ ਨਾਲ ਮਸਹ ਹੋਇਆ ਹੈ, ਵੱਸੇ।

See the chapter Copy




ਗਿਣਤੀ 35:25

Follow us:

Advertisements


Advertisements