ਗਿਣਤੀ 35:26 - ਪਵਿੱਤਰ ਬਾਈਬਲ26-27 “ਉਸ ਬੰਦੇ ਨੂੰ ਕਦੇ ਵੀ ਸੁਰੱਖਿਆ ਵਾਲੇ ਸ਼ਹਿਰਾਂ ਦੀਆਂ ਹੱਦਾਂ ਤੋਂ ਬਾਹਰ ਨਹੀਂ ਜਾਣਾ ਚਾਹੀਦਾ। ਜੇ ਉਹ ਉਨ੍ਹਾਂ ਹੱਦਾਂ ਤੋਂ ਬਾਹਰ ਜਾਂਦਾ ਹੈ ਅਤੇ ਜੇ ਮਰੇ ਹੋਏ ਪਰਿਵਾਰ ਦਾ ਕੋਈ ਸਦੱਸ ਉਸ ਨੂੰ ਫ਼ੜ ਲੈਂਦਾ ਹੈ ਅਤੇ ਮਾਰ ਦਿੰਦਾ ਹੈ ਤਾਂ ਉਹ ਸਦੱਸ ਕਤਲ ਦਾ ਦੋਸ਼ੀ ਨਹੀਂ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)26 ਅਤੇ ਜੇ ਕਦੀ ਉਹ ਖੂਨੀ ਪਨਾਹ ਦੇ ਨਗਰ ਦੀ ਹੱਦ ਤੋਂ ਬਾਹਰ ਜਿੱਥੇ ਨੂੰ ਉਹ ਨੱਠਾ ਸੀ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਅਤੇ ਜੇ ਕਦੀ ਉਹ ਖੂਨੀ ਪਨਾਹ ਦੇ ਨਗਰ ਦੀ ਹੱਦ ਤੋਂ ਬਾਹਰ ਜਿੱਥੇ ਨੂੰ ਉਹ ਨੱਠਾ ਸੀ ਜਾਵੇ। See the chapter |