ਗਿਣਤੀ 35:3 - ਪਵਿੱਤਰ ਬਾਈਬਲ3 ਲੇਵੀ ਉਨ੍ਹਾਂ ਸ਼ਹਿਰਾਂ ਵਿੱਚ ਰਹਿ ਸੱਕਣਗੇ। ਅਤੇ ਉਨ੍ਹਾਂ ਦੀਆਂ ਸਾਰਿਆਂ ਗਾਵਾਂ ਅਤੇ ਹੋਰ ਸਾਰੇ ਪਸ਼ੂ ਉਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੀਆਂ ਚਰਾਂਦਾ ਤੋਂ ਘਾਹ ਚਰ ਸੱਕਣਗੇ। See the chapterਪਵਿੱਤਰ ਬਾਈਬਲ O.V. Bible (BSI)3 ਨਗਰ ਉਨ੍ਹਾਂ ਦੇ ਰਹਿਣ ਲਈ ਅਤੇ ਸ਼ਾਮਲਾਤ ਉਨ੍ਹਾਂ ਦੇ ਪਸ਼ੂਆਂ ਲਈ, ਉਨ੍ਹਾਂ ਦੇ ਲਕੇ ਤੁਕੇ ਲਈ ਅਤੇ ਉਨ੍ਹਾਂ ਦੇ ਮਾਲ ਡੰਗਰ ਲਈ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਨਗਰ ਉਨ੍ਹਾਂ ਦੇ ਰਹਿਣ ਲਈ ਅਤੇ ਸ਼ਾਮਲਾਟ ਉਨ੍ਹਾਂ ਦੇ ਪਸ਼ੂਆਂ ਲਈ, ਉਨ੍ਹਾਂ ਦੇ ਸਭ ਕੁਝ ਲਈ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਹੋਵੇ। See the chapter |