ਗਿਣਤੀ 35:31 - ਪਵਿੱਤਰ ਬਾਈਬਲ31 “ਜੇ ਕੋਈ ਬੰਦਾ ਕਾਤਲ ਹੈ, ਤਾਂ ਉਸ ਨੂੰ ਮੌਤ ਦੀ ਸਜ਼ਾ ਦੇਣੀ ਚਾਹੀਦੀ ਹੈ। ਉਸਦੀ ਸਜ਼ਾ ਬਦਲਣ ਲਈ ਰਿਸ਼ਵਤ ਨਾ ਲਵੋ। ਉਸ ਕਾਤਲ ਨੂੰ ਅਵੱਸ਼ ਮਰਨਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)31 ਤੁਸੀਂ ਕਿਸੇ ਖੂਨੀ ਦੀ ਜਾਨ ਦਾ ਜੁਰਮਾਨਾ ਨਾ ਲਿਓ ਜੋ ਮੌਤ ਦਾ ਦੋਸ਼ੀ ਹੋਵੇ। ਉਹ ਜ਼ਰੂਰ ਹੀ ਮਾਰਿਆ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਤੁਸੀਂ ਕਿਸੇ ਖੂਨੀ ਦੀ ਜਾਨ ਦਾ ਜੁਰਮਾਨਾ ਨਾ ਲਓ, ਜੋ ਮੌਤ ਦਾ ਦੋਸ਼ੀ ਹੋਵੇ। ਉਹ ਜ਼ਰੂਰ ਮਾਰਿਆ ਜਾਵੇ। See the chapter |