ਗਿਣਤੀ 35:32 - ਪਵਿੱਤਰ ਬਾਈਬਲ32 “ਜੇ ਕਿਸੇ ਬੰਦੇ ਨੇ ਕਿਸੇ ਨੂੰ ਮਾਰ ਦਿੱਤਾ ਅਤੇ ਫ਼ੇਰ ਸੁਰੱਖਿਆ ਵਾਲੇ ਕਿਸੇ ਸ਼ਹਿਰ ਵਿੱਚ ਭੱਜਕੇ ਚੱਲਾ ਗਿਆ ਤਾਂ ਪੈਸੇ ਲੈ ਕੇ ਉਸ ਨੂੰ ਘਰ ਨਾ ਜਾਣ ਦਿਉ। ਉਹ ਬੰਦਾ ਉਸ ਸ਼ਹਿਰ ਵਿੱਚ ਉਦੋਂ ਤੀਕ ਰਹਿਣਾ ਚਾਹੀਦਾ ਹੈ। ਜਦੋਂ ਤੀਕ ਕਿ ਪਰਧਾਨ ਜਾਜਕ ਨਹੀਂ ਮਰ ਜਾਂਦਾ। See the chapterਪਵਿੱਤਰ ਬਾਈਬਲ O.V. Bible (BSI)32 ਤੁਸੀਂ ਕੋਈ ਜੁਰਮਾਨਾ ਉਸ ਲਈ ਨਾ ਲਿਓ ਜਿਹੜਾ ਆਪਣੇ ਪਨਾਹ ਨਗਰ ਨੂੰ ਨੱਠ ਗਿਆ ਹੋਵੇ ਅਤੇ ਉਹ ਮੁੜ ਕੇ ਆਪਣੇ ਦੇਸ ਵਿੱਚ ਜਾਜਕ ਦੀ ਮੌਤ ਤੋਂ ਪਹਿਲਾਂ ਆ ਵੱਸੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਜਿਹੜਾ ਆਪਣੇ ਪਨਾਹ ਨਗਰ ਨੂੰ ਭੱਜ ਗਿਆ ਹੋਵੇ ਅਤੇ ਮੁੜ ਕੇ ਆਪਣੇ ਦੇਸ ਵਿੱਚ ਜਾਜਕ ਦੀ ਮੌਤ ਤੋਂ ਪਹਿਲਾਂ ਆ ਵੱਸੇ ਉਸ ਤੋਂ ਤੁਸੀਂ ਕੋਈ ਜੁਰਮਾਨਾ ਉਸ ਦੇ ਬਦਲੇ ਨਾ ਲਓ। See the chapter |