ਗਿਣਤੀ 35:34 - ਪਵਿੱਤਰ ਬਾਈਬਲ34 ਮੈਂ ਯਹੋਵਾਹ ਹਾਂ! ਮੈਂ ਤੁਹਾਡੇ ਦੇਸ਼ ਵਿੱਚ ਇਸਰਾਏਲ ਦੇ ਲੋਕਾਂ ਸੰਗ ਰਹਿ ਰਿਹਾ ਹੋਵਾਂਗਾ। ਮੈਂ ਉੱਥੇ ਰਹਿ ਰਿਹਾ ਹੋਵਾਂਗਾ, ਇਸ ਲਈ ਇਸ ਨੂੰ ਬੇਗੁਨਾਹਾਂ ਦੇ ਖੂਨ ਨਾਲ ਨਾਪਾਕ ਨਾ ਕਰੋ।” See the chapterਪਵਿੱਤਰ ਬਾਈਬਲ O.V. Bible (BSI)34 ਤੁਸੀਂ ਉਸ ਧਰਤੀ ਨੂੰ ਜਿੱਥੇ ਤੁਸੀਂ ਵੱਸਦੇ ਹੋ ਅਸ਼ੁੱਧ ਨਾ ਕਰੋ ਅਤੇ ਜਿਹ ਦੇ ਵਿੱਚ ਮੈਂ ਵੱਸਦਾ ਹਾਂ ਕਿਉਂ ਜੋ ਮੈਂ ਯਹੋਵਾਹ ਇਸਰਾਏਲੀਆਂ ਦੇ ਵਿਚਕਾਰ ਵੱਸਦਾ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਜਿਸ ਦੇਸ ਵਿੱਚ ਤੁਸੀਂ ਵਾਸ ਕਰੋਗੇ ਮੈਂ ਤੁਹਾਡੇ ਵਿਚਕਾਰ ਵੱਸਾਂਗਾ, ਉਸ ਨਗਰ ਨੂੰ ਤੁਸੀਂ ਭਰਿਸ਼ਟ ਨਾ ਕਰਨਾ, ਕਿਉਂ ਜੋ ਮੈਂ ਯਹੋਵਾਹ ਇਸਰਾਏਲੀਆਂ ਵਿੱਚ ਵੱਸਦਾ ਹਾਂ। See the chapter |