ਗਿਣਤੀ 35:4 - ਪਵਿੱਤਰ ਬਾਈਬਲ4 ਤੁਹਾਨੂੰ ਆਪਣੀ ਜ਼ਮੀਨ ਦਾ ਕਿੰਨਾ ਕੁ ਹਿੱਸਾ ਲੇਵੀਆਂ ਨੂੰ ਦੇਣਾ ਚਾਹੀਦਾ ਹੈ? ਸ਼ਹਿਰਾਂ ਦੀਆਂ ਕੰਧਾਂ ਤੋਂ ਬਾਹਰ ਵੱਲ 1,500 ਫੁੱਟ ਤੱਕ ਜਾਵੋ-ਇਹ ਸਾਰੀ ਜ਼ਮੀਨ ਲੇਵੀਆਂ ਦੀ ਹੋਵੇਗੀ। See the chapterਪਵਿੱਤਰ ਬਾਈਬਲ O.V. Bible (BSI)4 ਅਤੇ ਨਗਰਾਂ ਦੀ ਸ਼ਾਮਲਾਤ ਜਿਹੜੀ ਤੁਸੀਂ ਲੇਵੀਆਂ ਨੂੰ ਦਿਓ ਨਗਰ ਦੀਆਂ ਕੰਧਾਂ ਤੋਂ ਲੈਕੇ ਬਾਹਰ ਵੱਲ ਆਲੇ ਦੁਆਲੇ ਇੱਕ ਇੱਕ ਹਜ਼ਾਰ ਹੱਥ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਨਗਰਾਂ ਦੀ ਸ਼ਾਮਲਾਟ ਜਿਹੜੀ ਤੁਸੀਂ ਲੇਵੀਆਂ ਨੂੰ ਦਿਓ ਨਗਰ ਦੀਆਂ ਕੰਧਾਂ ਤੋਂ ਲੈ ਕੇ ਬਾਹਰ ਵੱਲ ਆਲੇ-ਦੁਆਲੇ ਇੱਕ-ਇੱਕ ਹਜ਼ਾਰ ਹੱਥ ਹੋਵੇ। See the chapter |