ਗਿਣਤੀ 35:6 - ਪਵਿੱਤਰ ਬਾਈਬਲ6 ਉਨ੍ਹਾਂ ਸ਼ਹਿਰਾਂ ਵਿੱਚੋਂ ਛੇ ਸ਼ਹਿਰ ਸੁਰੱਖਿਆ ਵਾਲੇ ਸ਼ਹਿਰ ਹੋਣਗੇ। ਜੇ ਕੋਈ ਬੰਦਾ ਦੁਰਘਟਨਾ ਕਾਰਣ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਉਹ ਆਦਮੀ ਉਨ੍ਹਾਂ ਸ਼ਹਿਰਾਂ ਵਿੱਚ ਸੁਰੱਖਿਆ ਲਈ ਭੱਜ ਕੇ ਜਾ ਸੱਕਦਾ ਹੈ। ਇਨ੍ਹਾਂ ਛੇ ਸ਼ਹਿਰਾਂ ਤੋਂ ਇਲਾਵਾ, ਤੁਸੀਂ 42 ਹੋਰ ਸ਼ਹਿਰ ਲੇਵੀਆਂ ਨੂੰ ਦੇਵੋਂਗੇ। See the chapterਪਵਿੱਤਰ ਬਾਈਬਲ O.V. Bible (BSI)6 ਜਿਹੜੇ ਨਗਰ ਤੁਸੀਂ ਲੇਵੀਆਂ ਨੂੰ ਦਿਓਗੇ ਓਹ ਛੇ ਪਨਾਹ ਦੇ ਨਗਰ ਹੋਣ ਜਿਨ੍ਹਾਂ ਨੂੰ ਤੁਸੀਂ ਖੂਨੀ ਦੇ ਨੱਠ ਜਾਣ ਲਈ ਠਹਿਰਾਓ ਅਤੇ ਉਨ੍ਹਾਂ ਤੋਂ ਬਿਨਾਂ ਤੁਸੀਂ ਬਤਾਲੀ ਨਗਰ ਹੋਰ ਦਿਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜਿਹੜੇ ਨਗਰ ਤੁਸੀਂ ਲੇਵੀਆਂ ਨੂੰ ਦਿਓਗੇ ਉਹ ਛੇ ਨਗਰ ਪਨਾਹ ਦੇ ਨਗਰ ਹੋਣ ਜਿਨ੍ਹਾਂ ਨੂੰ ਤੁਸੀਂ ਖੂਨੀ ਦੇ ਭੱਜ ਜਾਣ ਲਈ ਠਹਿਰਾਓ ਅਤੇ ਉਨ੍ਹਾਂ ਤੋਂ ਬਿਨ੍ਹਾਂ ਤੁਸੀਂ ਬਿਆਲੀ ਨਗਰ ਹੋਰ ਦਿਓ। See the chapter |