ਗਿਣਤੀ 35:7 - ਪਵਿੱਤਰ ਬਾਈਬਲ7 ਇਸ ਤਰ੍ਹਾਂ ਤੁਸੀਂ ਕੁੱਲ 48 ਸ਼ਹਿਰ ਲੇਵੀਆਂ ਨੂੰ ਦੇਵੋਂਗੇ। ਤੁਸੀਂ ਉਨ੍ਹਾਂ ਨੂੰ ਉਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੀ ਧਰਤੀ ਵੀ ਦੇਵੋਂਗੇ। See the chapterਪਵਿੱਤਰ ਬਾਈਬਲ O.V. Bible (BSI)7 ਸੋ ਸਾਰੇ ਨਗਰ ਜਿਹੜੇ ਤੁਸੀਂ ਲੇਵੀਆਂ ਨੂੰ ਦਿਓ ਅਠਤਾਲੀ ਨਗਰ ਹੋਣ। ਨਗਰ ਸ਼ਾਮਲਾਤ ਸਣੇ ਹੋਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸੋ ਸਾਰੇ ਨਗਰ ਜਿਹੜੇ ਤੁਸੀਂ ਲੇਵੀਆਂ ਨੂੰ ਦਿਓ ਅਠਤਾਲੀ ਨਗਰ ਸ਼ਾਮਲਾਟ ਨਾਲ ਹੋਣ। See the chapter |