Online Bible

- Advertisements -




ਗਿਣਤੀ 36:1 - ਪਵਿੱਤਰ ਬਾਈਬਲ

1 ਮਨੱਸ਼ੀ ਯੂਸੁਫ਼ ਦਾ ਪੁੱਤਰ ਸੀ। ਮਾਕੀਰ ਮਨੱਸ਼ੀ ਦਾ ਪੁੱਤਰ ਸੀ। ਗਿਲਆਦ ਮਾਕੀਰ ਦਾ ਪੁੱਤਰ ਸੀ। ਗਿਲਆਦ ਦੇ ਪਰਿਵਾਰ ਦੇ ਆਗੂ ਮੂਸਾ ਅਤੇ ਇਸਰਾਏਲ ਦੇ ਪਰਿਵਾਰ-ਸਮੂਹਾਂ ਦੇ ਆਗੂਆਂ ਨਾਲ ਗੱਲ ਕਰਨ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਜਿਹੜੇ ਯੂਸੁਫ਼ ਦੇ ਪੁੱਤ੍ਰਾਂ ਦੇ ਟੱਬਰ ਵਿੱਚ ਮਨੱਸ਼ੀ ਮਾਕੀਰ ਦੇ ਪੁੱਤ੍ਰ ਗਿਲਆਦ ਦੇ ਪੁੱਤ੍ਰਾਂ ਦੇ ਟੱਬਰ ਤੋਂ ਸਨ ਨੇੜੇ ਆਣ ਕੇ ਮੂਸਾ ਦੇ ਅੱਗੇ ਅਰ ਉਨ੍ਹਾਂ ਪਰਧਾਨਾਂ ਦੇ ਅੱਗੇ ਜਿਹੜੇ ਇਸਰਾਏਲੀਆਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਗੱਲ ਕੀਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੇ, ਜਿਹੜੇ ਯੂਸੁਫ਼ ਦੇ ਪੁੱਤਰਾਂ ਦੇ ਟੱਬਰ ਵਿੱਚ ਮਨੱਸ਼ੀ ਮਾਕੀਰ ਦੇ ਪੁੱਤਰ, ਗਿਲਆਦ ਦੇ ਪੁੱਤਰਾਂ ਦੇ ਟੱਬਰ ਤੋਂ ਸਨ, ਨੇੜੇ ਆ ਕੇ ਮੂਸਾ ਅਤੇ ਉਨ੍ਹਾਂ ਪ੍ਰਧਾਨ ਦੇ ਅੱਗੇ ਜਿਹੜੇ ਇਸਰਾਏਲੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਗੱਲ ਕੀਤੀ।

See the chapter Copy




ਗਿਣਤੀ 36:1

Follow us:

Advertisements


Advertisements