ਗਿਣਤੀ 36:11 - ਪਵਿੱਤਰ ਬਾਈਬਲ11 ਇਸ ਲਈ ਸਲਾਫ਼ਹਾਦ ਦੀਆਂ ਧੀਆਂ ਮਹਲਾਹ, ਤਿਰਸਾਹ, ਹਾਗਲਾਹ, ਮਿਲਕਾਹ ਅਤੇ ਨੋਆਹ-ਨੇ ਆਪਣੇ ਪਿਤਾ ਵਾਲੇ ਪਾਸੇ ਦੇ ਚਚੇਰੇ ਭਰਾਵਾਂ ਨਾਲ ਸ਼ਾਦੀ ਕੀਤੀ। See the chapterਪਵਿੱਤਰ ਬਾਈਬਲ O.V. Bible (BSI)11 ਅਤੇ ਮਹਲਾਹ, ਤਿਰਸਾਹ, ਹਾਗਲਾਹ, ਮਿਲਕਾਹ, ਅਤੇ ਨੋਆਹ ਸਲਾਫ਼ਹਾਦ ਦੀਆਂ ਧੀਆਂ ਆਪਣੇ ਚਾਚੇ ਤਾਏ ਦੇ ਪੁੱਤ੍ਰਾਂ ਨਾਲ ਵਿਆਹੀਆਂ ਗਈਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਮਹਲਾਹ, ਤਿਰਸਾਹ, ਹਾਗਲਾਹ, ਮਿਲਕਾਹ, ਅਤੇ ਨੋਆਹ, ਸਲਾਫ਼ਹਾਦ ਦੀਆਂ ਧੀਆਂ ਆਪਣੇ ਚਾਚੇ ਤਾਏ ਦੇ ਪੁੱਤਰਾਂ ਨਾਲ ਵਿਆਹੀਆਂ ਗਈਆਂ। See the chapter |