Online Bible

- Advertisements -




ਗਿਣਤੀ 36:13 - ਪਵਿੱਤਰ ਬਾਈਬਲ

13 ਇਸ ਲਈ ਇਹ ਬਿਧੀਆਂ ਅਤੇ ਹੁਕਮ ਹਨ ਜਿਹੜੇ ਯਹੋਵਾਹ ਨੇ ਮੂਸਾ ਰਾਹੀਂ ਇਸਰਾਏਲੀਆਂ ਨੂੰ ਮੋਆਬ ਵਿੱਚ ਯਰਦਨ ਵਾਦੀ ਵਿੱਚ, ਯਰੀਹੋ ਤੋਂ ਪਾਰ ਯਰਦਨ ਨਦੀ ਦੇ ਦੂਜੇ ਪਾਸੇ ਦਿੱਤੇ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਏਹ ਓਹ ਹੁਕਮ ਅਤੇ ਫੈਂਸਲੇ ਹਨ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੇ ਰਾਹੀਂ ਇਸਰਾਏਲੀਆਂ ਨੂੰ ਮੋਆਬ ਦੇ ਮਦਾਨ ਵਿੱਚ ਯਰਦਨ ਦੇ ਉੱਤੇ ਯਰੀਹੋ ਦੇ ਕੋਲ ਹੁਕਮ ਦਿੱਤਾ ਸੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਇਹ ਉਹ ਹੁਕਮ ਅਤੇ ਫ਼ੈਸਲੇ ਹਨ, ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੇ ਰਾਹੀਂ ਇਸਰਾਏਲੀਆਂ ਨੂੰ ਮੋਆਬ ਦੇ ਮੈਦਾਨ ਵਿੱਚ ਯਰਦਨ ਨਦੀ ਦੇ ਉੱਤੇ ਯਰੀਹੋ ਦੇ ਕੋਲ ਹੁਕਮ ਦਿੱਤਾ ਸੀ।

See the chapter Copy




ਗਿਣਤੀ 36:13

Follow us:

Advertisements


Advertisements