ਗਿਣਤੀ 36:3 - ਪਵਿੱਤਰ ਬਾਈਬਲ3 ਇਹ ਹੋ ਸੱਕਦਾ ਕਿ ਸ਼ਾਇਦ ਇਸਰਾਏਲ ਦੇ ਕਿਸੇ ਹੋਰ ਪਰਿਵਰ-ਸਮੂਹ ਵਿੱਚੋਂ ਕੋਈ ਹੋਰ ਆਦਮੀ ਸਲਾਫ਼ਹਾਦ ਦੀਆਂ ਧੀਆਂ ਵਿੱਚੋਂ ਕਿਸੇ ਇੱਕ ਨਾਲ ਵਿਆਹ ਕਰਾ ਲਵੇ। ਕੀ ਉਹ ਜ਼ਮੀਨ ਸਾਡੇ ਪਰਿਵਾਰ ਵਿੱਚੋਂ ਚਲੀ ਜਾਵੇਗੀ? ਕੀ ਦੂਸਰੇ ਪਰਿਵਾਰ-ਸਮੂਹ ਦੇ ਲੋਕ ਉਸ ਜ਼ਮੀਨ ਦੇ ਮਾਲਕ ਬਣ ਜਾਣਗੇ? ਕੀ ਅਸੀਂ ਉਹ ਜ਼ਮੀਨ ਗਵਾ ਲਵਾਂਗੀਆਂ ਜਿਹੜੀ ਅਸੀਂ ਗੁਣੇ ਪਾਕੇ ਹਾਸਿਲ ਕੀਤੀ ਸੀ? See the chapterਪਵਿੱਤਰ ਬਾਈਬਲ O.V. Bible (BSI)3 ਜੇ ਉਹ ਇਸਰਾਏਲੀਆਂ ਦੇ ਕਿਸੇ ਹੋਰ ਗੋਤ ਦੇ ਮਨੁੱਖਾਂ ਨਾਲ ਵਿਆਹੀਆਂ ਜਾਣ ਤਾਂ ਉਨ੍ਹਾਂ ਦੀ ਮਿਲਖ ਸਾਡੇ ਪਿਉ ਦਾਦਿਆਂ ਦੀ ਮਿਲਖ ਤੋਂ ਨਿੱਕਲ ਜਾਵੇਗੀ ਅਤੇ ਉਹ ਉਸ ਗੋਤ ਨੂੰ ਦਿੱਤੀ ਜਾਵੇਗੀ ਜਿਹ ਦੀਆਂ ਓਹ ਹੋ ਜਾਣਗੀਆਂ ਅਤੇ ਸਾਡੀ ਮਿਲਖ ਦੇ ਗੁਣੇ ਤੋਂ ਨਿੱਕਲ ਜਾਵੇਗੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜੇ ਉਹ ਇਸਰਾਏਲੀਆਂ ਦੇ ਕਿਸੇ ਹੋਰ ਗੋਤ ਦੇ ਮਨੁੱਖਾਂ ਨਾਲ ਵਿਆਹੀਆਂ ਜਾਣ ਤਾਂ ਉਨ੍ਹਾਂ ਦਾ ਹਿੱਸਾ ਸਾਡੇ ਪੁਰਖਿਆਂ ਦੀ ਜ਼ਮੀਨ ਤੋਂ ਖ਼ਤਮ ਹੋ ਜਾਵੇਗਾ ਅਤੇ ਉਹ ਉਸ ਗੋਤ ਨੂੰ ਦਿੱਤਾ ਜਾਵੇਗਾ ਜਿਹ ਦੀਆਂ ਉਹ ਹੋ ਜਾਣਗੀਆਂ ਅਤੇ ਸਾਡਾ ਹਿੱਸਾ ਘੱਟ ਜਾਵੇਗਾ। See the chapter |