ਗਿਣਤੀ 36:4 - ਪਵਿੱਤਰ ਬਾਈਬਲ4 ਲੋਕ ਸ਼ਾਇਦ ਆਪਣੀ ਜ਼ਮੀਨ ਵੇਚ ਦੇਣ। ਪਰ ਜੁਬਲੀ ਵਰ੍ਹੇ ਵਿੱਚ ਸਾਰੀ ਜ਼ਮੀਨ ਉਸੇ ਪਰਿਵਾਰ-ਸਮੂਹ ਕੋਲ ਵਾਪਸ ਆ ਜਾਂਦੀ ਹੈ ਜਿਹੜਾ ਇਸ ਦਾ ਅਸਲੀ ਮਾਲਿਕ ਹੁੰਦਾ ਹੈ। ਉਸ ਸਮੇਂ ਉਸ ਜ਼ਮੀਨ ਦਾ ਮਾਲਿਕ ਕੌਣ ਹੋਵੇਗਾ ਜਿਹੜਾ ਸਲਾਫ਼ਹਾਦ ਦੀਆਂ ਧੀਆਂ ਦੀ ਹੈ? ਕੀ ਸਾਡਾ ਪਰਿਵਾਰ ਸਦਾ ਲਈ ਉਸ ਜ਼ਮੀਨ ਨੂੰ ਗਵਾ ਲਵੇਗਾ?” See the chapterਪਵਿੱਤਰ ਬਾਈਬਲ O.V. Bible (BSI)4 ਜਦ ਇਸਰਾਏਲੀਆਂ ਦਾ ਅਨੰਦ ਹੋਣ ਦਾ ਵਰ੍ਹਾ ਆਵੇਗਾ ਤਾਂ ਉਨ੍ਹਾਂ ਦੀ ਮਿਲਖ ਉਸ ਗੋਤ ਦੀ ਮਿਲਖ ਨਾਲ ਰਲ ਜਾਵੇਗੀ ਜਿਹ ਦੀਆਂ ਓਹ ਹੋ ਜਾਣਗੀਆਂ। ਐਉਂ ਉਨ੍ਹਾਂ ਦੀ ਮਿਲਖ ਸਾਡੇ ਪਿਉ ਦਾਦਿਆਂ ਦੇ ਗੋਤ ਦੀ ਮਿਲਖ ਤੋਂ ਨਿੱਕਲ ਜਾਵੇਗੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜਦ ਇਸਰਾਏਲੀਆਂ ਦੇ ਅਨੰਦ ਦਾ ਸਾਲ ਆਵੇਗਾ ਤਾਂ ਉਨ੍ਹਾਂ ਦੀ ਜ਼ਮੀਨ, ਉਸ ਗੋਤ ਦੀ ਜ਼ਮੀਨ ਨਾਲ ਰਲ ਜਾਵੇਗੀ ਜਿਸ ਵਿੱਚ ਉਹ ਵਿਆਹੀਆਂ ਜਾਣਗੀਆਂ। ਐਉਂ ਉਨ੍ਹਾਂ ਦਾ ਹਿੱਸਾ ਸਾਡੇ ਪੁਰਖਿਆਂ ਦੇ ਗੋਤ ਦੀ ਜ਼ਮੀਨ ਤੋਂ ਨਿੱਕਲ ਜਾਵੇਗਾ। See the chapter |